Bible Language

Nahum 1:2 (HCSB) Holman Christian Standard Bible

Versions

PAV   ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਗੁੱਸਾ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ, ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!
IRVPA   ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!