Bible Language

Nehemiah 8:2 (HCSB) Holman Christian Standard Bible

Versions

PAV   ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਮਨੁੱਖਾਂ ਅਤੇ ਤੀਵੀਆਂ ਦੀ ਸਭਾ ਦੇ ਅੱਗੇ ਸਗੋਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸੱਕਦੇ ਸਨ ਬਿਵਸਥਾ ਨੂੰ ਲਿਆਇਆ
IRVPA   ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ,