Bible Language

Numbers 18:32 (HCSB) Holman Christian Standard Bible

Versions

PAV   ਅਤੇ ਤੁਸੀਂ ਉਸ ਦੇ ਕਾਰਨ ਪਾਪ ਨਹੀਂ ਕਰੋਗੇ ਜਦ ਤੁਸੀਂ ਉਸ ਦੀ ਥਿੰਧਿਆਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤ੍ਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਮਤੇ ਤੁਸੀਂ ਮਰ ਜਾਓ।।
IRVPA   ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ। PE