Bible Language

Numbers 21:35 (HCSB) Holman Christian Standard Bible

Versions

PAV   ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਉਸ ਦੀ ਸਾਰੀ ਰਈਅਤ ਨੂੰ ਇਉਂ ਮਾਰਿਆ, ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ।।
IRVPA   ਉਨ੍ਹਾਂ ਨੇ ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਸ ਦੀ ਸਾਰੀ ਸੈਨਾਂ ਨੂੰ ਅਜਿਹਾ ਮਾਰਿਆ ਕਿ ਉਨ੍ਹਾਂ ਦਾ ਕੱਖ ਵੀ ਨਾ ਰਿਹਾ ਅਤੇ ਉਨ੍ਹਾਂ ਨੇ ਉਸ ਦੀ ਧਰਤੀ ਉੱਤੇ ਵੀ ਕਬਜ਼ਾ ਕਰ ਲਿਆ। PE