Bible Language

Numbers 24:1 (HCSB) Holman Christian Standard Bible

Versions

PAV   ਜਦ ਬਿਲਆਮ ਨੇ ਵੇਖਿਆ ਕੇ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਪਹਿਲਾਂ ਕਦੀ ਕਦਾਈਂ ਜਾਂਦਾ ਸੀ ਉਹ ਹੁਣ ਜਾਦੂਗਰਾਂ ਨਾਲ ਮਿਲਣ ਲਈ ਨਾ ਗਿਆ ਪਰ ਉਸ ਨੇ ਆਪਣਾ ਮੂੰਹ ਉਜਾੜ ਵੱਲ ਕੀਤਾ
IRVPA   ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ।