Bible Language

Numbers 2:2 (HCSB) Holman Christian Standard Bible

Versions

PAV   ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪਿਤ੍ਰਾਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਰ ਆਲੇ ਦੁਆਲੇ ਓਹ ਤੰਬੂ ਲਾਉਣ
IRVPA   ਕਿ ਇਸਰਾਏਲੀਆਂ ਦਾ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਨਿਸ਼ਾਨਾਂ ਨਾਲ ਆਪਣਾ ਤੰਬੂ ਖੜ੍ਹਾ ਕਰੇ। ਮੰਡਲੀ ਦੇ ਤੰਬੂ ਦੇ ਸਾਹਮਣੇ ਅਤੇ ਆਲੇ-ਦੁਆਲੇ ਉਹ ਤੰਬੂ ਲਾਉਣ।