Bible Language

Numbers 2:3 (HCSB) Holman Christian Standard Bible

Versions

PAV   ਜਿਹੜੇ ਸੂਰਜ ਦੇ ਨਿੱਕਲਣ ਵੱਲ ਚੜ੍ਹਦੇ ਪਾਸੇ ਡੇਰਾ ਲਾਉਣ ਓਹ ਯਹੂਦਾਹ ਦੇ ਡੇਰੇ ਦੇ ਝੰਡੇ ਦੇ ਹੋਣ ਆਪਣੀਆਂ ਸੈਨਾਂ ਅਨੁਸਾਰ ਅਤੇ ਯਹੂਦਾਹ ਦੇ ਲੋਕਾਂ ਦਾ ਪਰਧਾਨ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਹੋਵੇ
IRVPA   ਜਿਹੜੇ ਸੂਰਜ ਦੇ ਚੜ੍ਹਦੇ ਪਾਸੇ ਡੇਰਾ ਲਾਉਣ, ਜਿਹੜੇ ਯਹੂਦਾਹ ਦੇ ਡੇਰੇ ਦੇ ਹੋਣ ਉਹ ਆਪਣੀਆਂ ਸੈਨਾਂ ਅਨੁਸਾਰ ਯਹੂਦਾਹ ਦੇ ਝੰਡੇ ਦੇ ਹੋਣ ਅਤੇ ਯਹੂਦਾਹ ਦੇ ਲੋਕਾਂ ਦਾ ਪ੍ਰਧਾਨ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਹੋਵੇ।