Versions
PAV ਲਿਖਤੁਮ ਪੌਲੁਸ ਅਰ ਤਿਮੋਥਿਉਸ ਮਸੀਹ ਯਿਸੂ ਦੇ ਦਾਸ, ਅੱਗੇ ਜੋਗ ਫ਼ਿਲਿੱਪੈ ਵਿੱਚ ਦੇ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦਿਆਂ ਨਿਗਾਹਬਾਨਾਂ ਅਤੇ ਸੇਵਕਾਂ ਸਣੇ
ERVPA ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।
IRVPA ਮਸੀਹ ਯਿਸੂ ਦੇ ਦਾਸ ਪੌਲੁਸ ਅਤੇ ਤਿਮੋਥਿਉਸ, ਅੱਗੇ ਯੋਗ ਫ਼ਿਲਿੱਪੈ ਦੇ ਵਿੱਚ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦੇ ਨਿਗਾਹਬਾਨਾਂ ਅਤੇ ਸੇਵਕਾਂ ਸਣੇ।