Versions
PAV ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ।
IRVPA ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!