Bible Language

Psalms 52 (HCSB) Holman Christian Standard Bible

Versions

PAV   ਹੇ ਸੂਰ ਬੀਰ, ਤੂੰ ਬਰਿਆਈ ਉੱਤੇ ਕਿਉਂ ਫੁੱਲਦਾ ਹੈॽ ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ।
IRVPA   {ਪਰਮੇਸ਼ੁਰ ਦਾ ਨਿਆਂ ਅਤੇ ਕਿਰਪਾ} PS ਹੇ ਸੂਰਬੀਰ, ਤੂੰ ਬੁਰਿਆਈ * ਪਰਮੇਸ਼ੁਰ ਦੇ ਲੋਕਾਂ ਦੇ ਵਿਰੁੱਧ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।