Bible Language

Psalms 56:1 (HCSB) Holman Christian Standard Bible

Versions

PAV   ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
IRVPA   {ਪਰਮੇਸ਼ੁਰ ਉੱਤੇ ਭਰੋਸੇ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!