Bible Language

Revelation 13 (HCSB) Holman Christian Standard Bible

Versions

PAV   ਮੈਂ ਇੱਕ ਦਰਿੰਦੇ ਨੂੰ ਸਮੁੰਦਰ ਵਿੱਚੋਂ ਨਿੱਕਲਦਿਆਂ ਡਿੱਠਾ ਜਿਹ ਦੇ ਦਸ ਸਿੰਙ ਅਤੇ ਸੱਤ ਸਿਰ ਸਨ ਉਹ ਦਿਆਂ ਸਿੰਙਾਂ ਉੱਤੇ ਦਸ ਮੁਕਟ ਅਤੇ ਉਹ ਦਿਆਂ ਸਿਰਾਂ ਉੱਤੇ ਕੁਫ਼ਰ ਦੇ ਨਾਉਂ ਸਨ
ERVPA   ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।
IRVPA   {ਦੋ ਦਰਿੰਦੇ} PS ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।