Bible Language

Revelation 15 (HCSB) Holman Christian Standard Bible

Versions

PAV   ਮੈਂ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਡਿੱਠਾ ਅਰਥਾਤ ਸੱਤ ਦੂਤ ਸੱਤ ਬਵਾਂ ਲਏ ਹੋਏ ਖਲੋਤੇ ਸਨ ਜਿਹੜੀਆਂ ਛੇਕੜਲੀਆਂ ਹਨ ਕਿਉਂ ਜੋ ਓਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।।
ERVPA   ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁਕ੍ਕ ਜਾਵੇਗਾ।
IRVPA   {ਆਖਰੀ ਕਸ਼ਟਾਂ ਦੇ ਨਾਲ ਸਵਰਗ ਦੂਤ} PS ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ। PEPS