Bible Language

Revelation 4:11 (HCSB) Holman Christian Standard Bible

Versions

PAV   ਹੇ ਸਾਡੇ ਪ੍ਰਭੁ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ ਅਤੇ ਸਮਰੱਥਾ ਲੈਣ ਦੇ ਜੋਗ ਹੈਂ, ਤੈਂ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਓਹ ਤੇਰੀ ਹੀ ਇੱਛਿਆ ਨਾਲ ਹੋਇਆ ਅਤੇ ਰਚੀਆਂ ਗਈਆਂ!।।
ERVPA   "ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।"
IRVPA   ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ! PE