Versions
PAV ਅਤੇ ਪਹਿਲਾ ਜੰਤੂ ਬਬਰ ਸ਼ੇਰ ਵਰਗਾ ਹੈ ਅਤੇ ਦੂਜਾ ਜੰਤੂ ਵਹਿੜਕੇ ਵਰਗਾ ਅਤੇ ਤੀਜੇ ਜੰਤੂ ਦਾ ਮੂੰਹ ਮਨੁੱਖ ਦੇ ਮੂੰਹ ਜਿਹਾ ਅਤੇ ਚੌਥਾ ਜੰਤੂ ਉਡੱਦੇ ਹੋਏ ਉਕਾਬ ਵਰਗਾ ਹੈ
ERVPA ਪਹਿਲੀ ਸਈਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।
IRVPA ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।