Bible Language

Revelation 5:2 (HCSB) Holman Christian Standard Bible

Versions

PAV   ਅਤੇ ਮੈਂ ਇੱਕ ਬਲੀ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਭਈ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਜੋਗ ਕੌਣ ਹੈॽ
ERVPA   ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਕੌਣ ਇਨ੍ਹਾਂ ਮੋਹਰਾਂ ਨੂੰ ਤੋਡ਼ਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਮਰਥ ਹੈ"
IRVPA   ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?