Bible Language

Revelation 6 (HCSB) Holman Christian Standard Bible

Versions

PAV   ਜਾਂ ਲੇਲੇ ਨੇ ਓਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ ਤਾਂ ਮੈਂ ਡਿੱਠਾ ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਭਈ ਜਾਹ!
ERVPA   ਫ਼ੇਰ ਮੈਂ ਲੇਲੇ ਨੂੰ ਸੱਤਾਂ ਵਿੱਚੋਂ ਪਹਿਲੀ ਮੋਹਰ ਖੋਲ੍ਹਦਿਆਂ ਦੇਖਿਆ। ਮੈਂ ਚਾਰਾਂ ਸਜੀਵ ਚੀਜ਼ਾਂ ਵਿੱਚੋਂ ਕਿਸੇ ਨੂੰ ਤੂਫ਼ਾਨੀ ਗਰਜ ਵਰਗੀ ਅਵਾਜ਼ ਵਿੱਚ ਬੋਲਦਿਆਂ ਸੁਣਿਆ। ਇਸਨੇ ਆਖਿਆ, "ਆਓ।"
IRVPA   {ਸੱਤ ਮੋਹਰਾਂ ਦਾ ਖੋਲਿਆ ਜਾਣਾ} PS ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਜਾ!