Bible Language

Revelation 7:4 (HCSB) Holman Christian Standard Bible

Versions

PAV   ਅਤੇ ਜਿੰਨ੍ਹਾਂ ਉੱਤੇ ਮੋਹਰ ਲੱਗੀ ਮੈਂ ਓਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀਆਂ ਹਜ਼ਾਰਾਂ ਉੱਤੇ ਮੋਹਰ ਲੱਗੀ: -
ERVPA   ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉਥੇ ਮੋਹਰ ਨਾਲ ਇੱਕ ਲਥ ਚੁਤਾਲੀ ਹਜ਼ਾਰ ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।
IRVPA   ਅਤੇ ਜਿਨ੍ਹਾਂ ਉੱਤੇ ਮੋਹਰ ਲੱਗੀ ਮੈਂ ਉਹਨਾਂ ਦੀ ਗਿਣਤੀ ਸੁਣੀ ਤਾਂ ਇਸਰਾਏਲ ਦੇ ਵੰਸ਼ ਦੇ ਸਭਨਾਂ ਗੋਤਾਂ ਵਿੱਚੋਂ ਇੱਕ ਲੱਖ ਚੁਤਾਲੀ ਹਜ਼ਾਰ ਉੱਤੇ ਮੋਹਰ ਲੱਗੀ -