Bible Language

Ruth 2:2 (HCSB) Holman Christian Standard Bible

Versions

PAV   ਸੋ ਮੋਆਬਣ ਰੂਥ ਨੇ ਨਾਓਮੀ ਨੂੰ ਆਖਿਆ ਮੈਨੂੰ ਪਰਵਾਨਗੀ ਦੇਵੇਂ ਤਾਂ ਮੈਂ ਪੈਲੀਆਂ ਵਿੱਚ ਜਾਂਵਾ ਅਤੇ ਜਿਹ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਹਦੇ ਮਗਰ ਸਿਲਾ ਚੁਗ ਲਵਾਂ। ਉਹ ਉਸ ਨੂੰ ਬੋਲੀ, ਜਾਹ ਮੇਰੀਏ ਧੀਏ
IRVPA   ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”