Versions
PAV ਤਦ ਬੋਅਜ਼ ਡੇਉੜ੍ਹੀ ਉੱਤੇ ਗਿਆ ਅਤੇ ਉੱਥੇ ਜਾ ਬੈਠਾ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਹ ਦੀ ਗੱਲ ਬੋਅਜ਼ ਨੇ ਕੀਤੀ ਸੀ ਕੋਲੇਂ ਦੀ ਲੰਘ ਰਿਹਾ ਸੀ ਸੋ ਉਸ ਨੂੰ ਉਸ ਨੇ ਆਖਿਆ, ਓਏ ਫਲਾਣਿਆਂ, ਓਰੇ ਆ ਅਤੇ ਇੱਕ ਪਾਸੇ ਬੈਠ ਤਾਂ ਉਹ ਮੁੜ ਕੇ ਇੱਕ ਪਾਸੇ ਬੈਠ ਗਿਆ
IRVPA {ਰੂਥ ਅਤੇ ਬੋਅਜ਼ ਦਾ ਵਿਆਹ} PS ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ। ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ! ਇੱਥੇ ਆ ਅਤੇ ਇੱਕ ਪਾਸੇ ਬੈਠ,” ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ।