Bible Language

Titus 2:2 (HCSB) Holman Christian Standard Bible

Versions

PAV   ਭਈ ਬੁੱਢੇ ਪੁਰਸ਼ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਅਤੇ ਨਿਹਚਾ, ਪ੍ਰੇਮ ਅਰ ਧੀਰਜ ਵਿੱਚ ਪੱਕੇ ਹੋਣ
ERVPA   ਵਡੇਰੀ ਉਮਰ ਦੇ ਆਦਮੀਆਂ ਨੂੰ ਸਵੈਂ ਕਾਬੂ ਰੱਖਣਾ, ਗੰਭੀਰ ਰਹਿਣਾ, ਅਤੇ ਸਿਆਣਾ ਹੋਣਾ ਸਿਖਾਓ। ਉਨ੍ਹਾਂ ਨੂੰ ਸੱਚੇ ਵਿਸ਼ਵਾਸ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ, ਪ੍ਰੇਮ ਅਤੇ ਧੀਰਜ ਹੋਣਾ ਚਾਹੀਦਾ ਹੈ।
IRVPA   ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ।