Bible Language

Titus 3:12 (HCSB) Holman Christian Standard Bible

Versions

PAV   ਜਦ ਮੈਂ ਅਰਤਿਮਾਸ ਯਾ ਤੁਖਿਕੁਸ ਨੂੰ ਤੇਰੇ ਕੋਲ ਘੱਲਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦੀ ਦਲੀਲ ਕੀਤੀ ਹੈ
ERVPA   ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।
IRVPA   {ਵਿਅਕਤੀਗਤ ਨਿਰਦੇਸ਼ ਅਤੇ ਨਮਸਕਾਰ} PS ਜਦੋਂ ਮੈਂ ਅਰਤਿਮਿਸ ਜਾਂ ਤੁਖਿਕੁਸ ਨੂੰ ਤੇਰੇ ਕੋਲ ਭੇਜਾਂ ਤਾਂ ਤੂੰ ਨਿਕੁਪੁਲਿਸ ਵਿੱਚ ਮੇਰੇ ਕੋਲ ਆਉਣ ਦਾ ਜਤਨ ਕਰੀਂ ਕਿਉਂ ਜੋ ਮੈਂ ਉੱਥੇ ਸਿਆਲ ਕੱਟਣ ਦਾ ਇਰਾਦਾ ਕੀਤਾ ਹੈ।