Bible Language

Titus 3:14 (HCSB) Holman Christian Standard Bible

Versions

PAV   ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਭਈ ਜਰੂਰੀ ਲੋੜਾਂ ਪੂਰੀਆਂ ਕਰਨ ਭਈ ਸ਼ੁਭ ਕਰਮ ਕਰਨ ਵਿੱਚ ਚਿੱਤ ਲਾਉਣ ਭਈ ਓਹ ਨਿਸਫਲ ਨਾ ਰਹਿਣ।।
ERVPA   ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿਖਣੀ ਚਾਹੀਦੀ ਹੈ, ਜਿਹਡ਼ੇ ਬਹੁਤ ਜ਼ਰੂਰੀ ਲੋਡ਼ਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।
IRVPA   ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫ਼ਲ ਨਾ ਰਹਿਣ।