Bible Language

Titus 3:15 (HCSB) Holman Christian Standard Bible

Versions

PAV   ਸੱਭੇ ਜੋ ਮੇਰੇ ਨਾਲ ਹਨ ਤੇਰੀ ਸੁਖ ਸਾਂਦ ਪੁੱਛਦੇ ਹਨ ਜਿਹੜੇ ਨਿਹਚਾ ਵਿਖੇ ਸਾਡੇ ਨਾਲ ਤਿਹ ਰੱਖਦੇ ਹਨ ਓਹਨਾਂ ਨੂੰ ਸੁਖ ਸਾਂਦ ਆਖੀਂ ।। ਤੁਸਾਂ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।।
ERVPA   ਇਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹਡ਼ੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
IRVPA   ਜੋ ਮੇਰੇ ਨਾਲ ਹਨ, ਸਾਰੇ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਜਿਹੜੇ ਵਿਸ਼ਵਾਸ ਕਾਰਨ ਸਾਡੇ ਨਾਲ ਪਿਆਰ ਰੱਖਦੇ ਹਨ ਉਹਨਾਂ ਨੂੰ ਸੁੱਖ-ਸਾਂਦ ਆਖੀਂ। ਤੁਹਾਡੇ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ। PE