Bible Language

Zechariah 1 (HCSB) Holman Christian Standard Bible

Versions

PAV   ਦਾਰਾ ਦੇ ਦੂਜੇ ਵਰ੍ਹੇ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦੀ ਬਾਣੀ ਬਰਕਯਾਹ ਦੇ ਪੁੱਤ੍ਰ ਇੱਦੋ ਦੇ ਪੋਤ੍ਰੇ ਜ਼ਕਰਯਾਹ ਨਬੀ ਨੂੰ ਆਈ ਕਿ
IRVPA   {ਪਰਮੇਸ਼ੁਰ ਦੇ ਵੱਲ ਮੁੜਨ ਦੇ ਲਈ ਇੱਕ ਪੁਕਾਰ} PS ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ