Versions
PAV ਮੈਂ ਮੁੜ ਕੇ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਦੋਂਹ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਓਹ ਪਹਾੜ ਪਿੱਤਲ ਦੇ ਪਹਾੜ ਸਨ
IRVPA {ਚਾਰ ਰੱਥਾਂ ਦੇ ਨਾਲ ਸੰਬੰਧਿਤ ਦਰਸ਼ਣ} PS ਮੈਂ ਫਿਰ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਰਬਤ ਪਿੱਤਲ ਦੇ ਪਰਬਤ ਸਨ।