Bible Language

Acts 10:24 (HCSB) Holman Christian Standard Bible

Versions

PAV   ਅਗਲੇ ਭਲਕ ਓਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਸਾਕਾਂ ਅਰ ਪਿਆਰੇ ਮਿੱਤ੍ਰਾਂ ਨੂੰ ਇਕੱਠੇ ਕਰ ਕੇ ਓਹਨਾਂ ਦਾ ਰਾਹ ਵੇਖ ਰਿਹਾ ਸੀ
ERVPA   ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ, ਜਿਥੇ ਕੁਰਨੇਲਿਯੁਸ ਉਨ੍ਹਾਂ ਦਾ ਇੰਤਜ਼ਾਰ ਕਰ ਰਿਹਾ ਸੀ। ਉਸਨੇ ਪਹਿਲਾਂ ਤੋਂ ਹੀ ਆਪਣੇ ਘਰ ਵਿੱਚ ਰਿਸ਼ਤੇਦਾਰਾਂ ਅਤੇ ਨੇਡ਼ੇ ਦੇ ਮਿੱਤਰਾਂ ਨੂੰ ਸੱਦਾ ਦੇਕੇ ਇਕੱਠਾ ਕੀਤਾ ਹੋਇਆ ਸੀ।
IRVPA   {ਕੁਰਨੇਲਿਯੁਸ ਦੇ ਘਰ ਪਤਰਸ} PS ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।