Bible Language

Acts 10:28 (HCSB) Holman Christian Standard Bible

Versions

PAV   ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ ਮਿਲਾਪ ਰੱਖਣਾ ਯਾ ਉਹ ਦੇ ਘਰ ਜਾਣਾ ਮਨਾ ਹੈ ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਭਈ ਮੈਂ ਕਿਸੇ ਮਨੁੱਖ ਨੂੰ ਅਸ਼ੁੱਧ ਯਾ ਭਰਿਸ਼ਟ ਨਾ ਕਹਾਂ
ERVPA   ਤਾਂ ਉਸਨੇ ਲੋਕਾਂ ਨੂੰ ਕਿਹਾ, “ਕਿ ਤੁਹਾਨੂੰ ਪਤਾ ਹੈ ਕਿ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਇੱਕ ਯਹੂਦੀ ਨੂੰ ਦੂਜੀ ਜਾਤ ਦੇ ਮਨੁੱਖ ਨਾਲ ਸਹਯੋਗੀ ਹੋਣ ਜਾਂ ਮੇਲ-ਮਿਲਾਪ ਕਰਨ ਦੀ ਆਗਿਆ ਨਹੀਂ ਹੈ। ਪਰ ਪਰਮੇਸ਼ੁਰ ਨੇ ਮੈਨੂੰ ਖੁਦ ਇਹ ਪ੍ਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ‘ਅਪਵਿੱਤਰ’ ਜਾਂ ‘ਅਸ਼ੁਧ’ ਨਾ ਸਮਝ।
IRVPA   ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।