Bible Language

Acts 10:41 (HCSB) Holman Christian Standard Bible

Versions

PAV   ਸਭਨਾਂ ਲੋਕਾਂ ਉੱਤੇ ਨਹੀਂ ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਅੱਗਿਓਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ ਉਹ ਦੇ ਨਾਲ ਖਾਧਾ ਪੀਤਾ
ERVPA   ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹਡ਼ੇ ਗਵਾਹ ਸਨ ਜਿਨ੍ਹਾਂ ਨੂੰ ਕਿ ਪ੍ਰਭੂ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸਨੂੰ ਵੇਖਣ ਦੇ ਸਮਰਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜੀਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।
IRVPA   ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।