Bible Language

Acts 11:9 (HCSB) Holman Christian Standard Bible

Versions

PAV   ਅਤੇ ਦੂਜੀ ਵਾਰ ਅਵਾਜ਼ ਨੇ ਅਕਾਸ਼ੋਂ ਉੱਤਰ ਦਿੱਤਾ ਭਈ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹੁ
ERVPA   ਪਰ ਅਕਾਸ਼ ਵੱਲੋਂ ਅਵਾਜ਼ ਨੇ ਫ਼ਿਰ ਉੱਤਰ ਦਿੱਤਾ, ‘ਪ੍ਰਭੂ ਨੇ ਇਹ ਵਸਤਾਂ ਪਵਿੱਤਰ ਬਣਾਈਆਂ ਹਨ, ਇਨ੍ਹਾਂ ਨੂੰ ਅਪਵਿੱਤਰ ਨਾ ਆਖ।’
IRVPA   ਅਤੇ ਦੂਜੀ ਵਾਰ ਅਕਾਸ਼ ਤੋਂ ਅਵਾਜ਼ ਆਈ ਕਿ ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।