Bible Language

Acts 12 (HCSB) Holman Christian Standard Bible

Versions

PAV   ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ
ERVPA   ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ।
IRVPA   {ਪਤਰਸ ਦਾ ਕੈਦ ਵਿੱਚੋਂ ਛੁਟਕਾਰਾ} PS ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ।