Bible Language

Acts 12:11 (HCSB) Holman Christian Standard Bible

Versions

PAV   ਤਦ ਪਤਰਸ ਨੇ ਸੋਝੀ ਵਿੱਚ ਆਣ ਕੇ ਕਿਹਾ ਕਿ ਹੁਣ ਮੈਂ ਠੀਕ ਜਾਣਿਆ ਭਈ ਪ੍ਰਭੁ ਨੇ ਆਪਣਾ ਦੂਤ ਘੱਲਿਆ ਅਤੇ ਮੈਨੂੰ ਹੇਰੋਦੇਸ ਦੇ ਹੱਥੋਂ ਅਰ ਯਹੂਦੀ ਕੌਮ ਦੀ ਸਾਰੀ ਆਸਾ ਤੋਂ ਛੁਡਾ ਦਿੱਤਾ ਹੈ!
ERVPA   ਤੱਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”
IRVPA   ਤਦ ਪਤਰਸ ਨੇ ਹੋਸ਼ ਵਿੱਚ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ!