Bible Language

Acts 12:12 (HCSB) Holman Christian Standard Bible

Versions

PAV   ਫੇਰ ਸੋਚ ਕੇ ਯੂਹੰਨਾ ਜੋ ਮਰਕੁਸ ਕਹਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ
ERVPA   ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉਥੇ ਬਹੁਤ ਸਾਰੇ ਲੋਕ ਇਕਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ।
IRVPA   ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ।