Bible Language

Acts 12:13 (HCSB) Holman Christian Standard Bible

Versions

PAV   ਜਾਂ ਉਹ ਡੇਉੜ੍ਹੀ ਦਾ ਬੂਹਾ ਖੜਕਾਇਆ ਤਾਂ ਇੱਕ ਟਹਿਲਣ ਰੋਦੇ ਨਾਮੇ ਸੁਣਨ ਆਈ
ERVPA   ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ।
IRVPA   ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ।