Bible Language

Acts 12:5 (HCSB) Holman Christian Standard Bible

Versions

PAV   ਸੋ ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ
ERVPA   ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪ੍ਰਭੂ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ।
IRVPA   ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ।