Bible Language

Acts 12:9 (HCSB) Holman Christian Standard Bible

Versions

PAV   ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ ਪਿੱਛੇ ਤੁਰ ਪਿਆ ਅਰ ਨਾ ਜਾਤਾ ਭਈ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ ਸਗੋਂ ਇਹ ਸਮਝਿਆ ਜੋ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ
ERVPA   ਇਉਂ ਦੂਤ ਚਲਾ ਗਿਆ ਅਤੇ ਪਤਰਸ ਉਸਦੇ ਪਿਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ।
IRVPA   ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ।