Bible Language

Acts 13:11 (HCSB) Holman Christian Standard Bible

Versions

PAV   ਹੁਣ ਵੇਖ, ਪ੍ਰਭੁ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਛ ਚਿਰ ਤੀਕੁਰ ਸੂਰਜ ਨੂੰ ਨਾ ਵੇਖੇਂਗਾ! ਅਤੇ ਓਵੇਂ ਉਹ ਦੇ ਉੱਤੇ ਧੁੰਦ ਅਰ ਅਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਭਈ ਕੋਈ ਹੱਥ ਫੜ ਕੇ ਮੈਨੂੰ ਲੈ ਚੱਲੇ
ERVPA   ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸਕੇਂਗਾ, ਇਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲਭਣ ਲੱਗਾ ਜੋ ਉਸ ਦਾ ਹੱਥ ਫ਼ਡ਼ਕੇ ਉਸਦੀ ਅਗਵਾਈ ਕਰੇ।
IRVPA   ਹੁਣ ਵੇਖ, ਪ੍ਰਭੂ ਦਾ ਹੱਥ ਤੇਰੇ ਉੱਤੇ ਹੈ ਅਤੇ ਤੂੰ ਅੰਨ੍ਹਾ ਹੋ ਜਾਏਂਗਾ ਅਤੇ ਕੁਝ ਸਮੇਂ ਤੱਕ ਸੂਰਜ ਨੂੰ ਨਾ ਵੇਖੇਂਗਾ! ਅਤੇ ਉਸੇ ਤਰ੍ਹਾਂ ਉਹ ਦੇ ਉੱਤੇ ਧੁੰਦ ਅਤੇ ਹਨ੍ਹੇਰਾ ਛਾ ਗਿਆ। ਤਾਂ ਉਹ ਟੋਲਦਾ ਫਿਰਿਆ ਕਿ ਕੋਈ ਹੱਥ ਫੜ੍ਹ ਕੇ ਮੈਨੂੰ ਲੈ ਚੱਲੇ।