Bible Language

Acts 13:14 (HCSB) Holman Christian Standard Bible

Versions

PAV   ਪਰ ਓਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਅੱਪੜੇ ਅਰ ਸਬਤ ਦੇ ਦਿਨ ਸਮਾਜ ਵਿੱਚ ਜਾ ਬੈਠੇ
ERVPA   ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇਡ਼ੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉਥੇ ਜਾਕੇ ਬੈਠ ਗਏ।
IRVPA   ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।