Bible Language

Acts 13:15 (HCSB) Holman Christian Standard Bible

Versions

PAV   ਅਤੇ ਤੁਰੇਤ ਅਰ ਨਬੀਆਂ ਦੇ ਪੜ੍ਹਨ ਤੋਂ ਪਿੱਛੋਂ ਸਮਾਜ ਦੇ ਸਰਦਾਰਾਂ ਨੇ ਓਹਨਾਂ ਨੂੰ ਕਹਾ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਦਾ ਬਚਨ ਤੁਹਾਡੇ ਕੋਲ ਹੋਵੇ ਤਾਂ ਸੁਣਾਓ
ERVPA   ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉਥੇ ਪਢ਼ੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”
IRVPA   ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ।