Bible Language

Acts 13:19 (HCSB) Holman Christian Standard Bible

Versions

PAV   ਅਰ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਕੋਈ ਸਾਢੇ ਚਾਰਕੁ ਸੌ ਵਰਿਹਾਂ ਤੀਕੁਰ ਉਨ੍ਹਾਂ ਦਾ ਵਿਰਸਾ ਕਰ ਦਿੱਤਾ
ERVPA   ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ
IRVPA   ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।