Bible Language

Acts 13:22 (HCSB) Holman Christian Standard Bible

Versions

PAV   ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜਾ ਕੀਤਾ ਭਈ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਹ ਦੇ ਹੱਕ ਵਿੱਚ ਉਹ ਨੇ ਸਾਖੀ ਦੇ ਕੇ ਆਖਿਆ ਭਈ ਮੈਂ ਯੱਸੀ ਦੇ ਪੁੱਤ੍ਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹੋ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ
ERVPA   ਪ੍ਰਭੂ ਨੇ ਸੌਲੁਸ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪ੍ਰਭੂ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ‘ਦਾਊਦ’ ਮੈਂ ਉਸਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’
IRVPA   ਫੇਰ ਉਹ ਨੂੰ ਹਟਾ ਕੇ ਦਾਊਦ ਨੂੰ ਖੜ੍ਹਾ ਕੀਤਾ ਕਿ ਉਨ੍ਹਾਂ ਦਾ ਪਾਤਸ਼ਾਹ ਹੋਵੇ ਜਿਸ ਦੇ ਹੱਕ ਵਿੱਚ ਉਹ ਨੇ ਗਵਾਹੀ ਦੇ ਕੇ ਆਖਿਆ ਕਿ ਮੈਂ ਯੱਸੀ ਦੇ ਪੁੱਤਰ ਦਾਊਦ ਨੂੰ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭਿਆ, ਉਹ ਹੀ ਮੇਰੀ ਸਾਰੀ ਮਰਜ਼ੀ ਪੂਰੀ ਕਰੇਗਾ।