Bible Language

Acts 13:26 (HCSB) Holman Christian Standard Bible

Versions

PAV   ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤ੍ਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਭੈ ਕਰਦੇ ਹੋ ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ
ERVPA   “ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।
IRVPA   ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।