Bible Language

Acts 13:31 (HCSB) Holman Christian Standard Bible

Versions

PAV   ਅਤੇ ਉਹ ਬਹੁਤ ਦਿਨਾਂ ਤੀਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਸਾਖੀ ਦੇਣ ਵਾਲੇ ਹਨ
ERVPA   ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹਡ਼ੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਪਰਤਾਵਾ ਦੇ ਰਹੇ ਹਨ।
IRVPA   ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।