Bible Language

Acts 13:42 (HCSB) Holman Christian Standard Bible

Versions

PAV   ਜਾਂ ਓਹ ਬਾਹਰ ਨਿੱਕਲ ਰਹੇ ਸਨ ਤਾਂ ਓਹ ਬੇਨਤੀ ਕਰਨ ਲੱਗੇ ਭਈ ਅਗਲੇ ਸਬਤ ਦੇ ਦਿਨ ਏਹੋ ਗੱਲਾਂ ਸਾਨੂੰ ਸੁਣਾਈਆਂ ਜਾਣ
ERVPA   ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।
IRVPA   ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।