Bible Language

Acts 13:45 (HCSB) Holman Christian Standard Bible

Versions

PAV   ਪਰ ਯਹੂਦੀ ਐਡੀ ਭੀੜ ਵੇਖ ਕੇ ਖਾਰ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਰ ਕੁਫ਼ਰ ਬਕਣ ਡਹਿ ਪਏ
ERVPA   ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾਡ਼ਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।
IRVPA   ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।