Bible Language

Acts 13:47 (HCSB) Holman Christian Standard Bible

Versions

PAV   ਕਿਉਂ ਜੋ ਪ੍ਰਭੁ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਭਈ ਤੂੰ ਧਰਤੀ ਦੇ ਬੰਨੇ ਤੀਕੁਰ ਮੁਕਤੀ ਦਾ ਕਾਰਨ ਹੋਵੇਂ।।
ERVPA   ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ; ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਰਸਾ ਸਕੋ।”‘ ਯਸਾਯਾਹ 49:6
IRVPA   ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤ ਠਹਿਰਾਇਆ ਹੈ, ਕਿ ਤੂੰ ਧਰਤੀ ਦੀਆਂ ਹੱਦਾਂ ਤੱਕ ਮੁਕਤੀ ਦਾ ਕਾਰਨ ਹੋਵੇਂ।