Bible Language

Acts 13:6 (HCSB) Holman Christian Standard Bible

Versions

PAV   ਜਾਂ ਓਹ ਉਸ ਸਾਰੇ ਟਾਪੂ ਵਿੱਚ ਫਿਰਦੇ ਫਿਰਦੇ ਪਾਫ਼ੁਸ ਤਾਈਂ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਉਂ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂਗਰ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ
ERVPA   ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।
IRVPA   ਜਦੋਂ ਉਹ ਉਸ ਸਾਰੇ ਟਾਪੂ ਵਿੱਚ ਫਿਰਦੇ-ਫਿਰਦੇ ਪਾਫ਼ੁਸ ਤੱਕ ਆਏ ਤਾਂ ਉਨ੍ਹਾਂ ਨੂੰ ਬਰਯੇਸੂਸ ਨਾਮ ਦਾ ਇੱਕ ਆਦਮੀ ਮਿਲਿਆ ਜਿਹੜਾ ਜਾਦੂ ਟੂਣਾ ਕਰਨ ਵਾਲਾ, ਝੂਠਾ ਨਬੀ ਅਤੇ ਕੌਮ ਦਾ ਯਹੂਦੀ ਸੀ।