Bible Language

Acts 13:7 (HCSB) Holman Christian Standard Bible

Versions

PAV   ਉਹ ਸਰਗੀਉਸ ਪੌਲੁਸ ਡਿਪਟੀ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਸੱਦ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ
ERVPA   ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸਦੇ ਨੇਡ਼ੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪ੍ਰਭੂ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।
IRVPA   ਉਹ ਰਾਜਪਾਲ ਸਰਗੀਉਸ ਪੌਲੁਸ ਦੇ ਨਾਲ ਸੀ ਜਿਹੜਾ ਬੁੱਧਵਾਨ ਮਨੁੱਖ ਸੀ। ਇਸ ਨੇ ਬਰਨਬਾਸ ਅਤੇ ਸੌਲੁਸ ਨੂੰ ਆਪਣੇ ਕੋਲ ਬੁਲਾ ਕੇ ਪਰਮੇਸ਼ੁਰ ਦਾ ਬਚਨ ਸੁਣਨਾ ਚਾਹਿਆ।