Bible Language

Acts 13:9 (HCSB) Holman Christian Standard Bible

Versions

PAV   ਪਰ ਸੌਲੁਸ ਨੇ ਜਿਹ ਨੂੰ ਪੌਲੁਸ ਵੀ ਆਖੀਦਾ ਹੈ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
ERVPA   ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,
IRVPA   ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ