Bible Language

Acts 14:6 (HCSB) Holman Christian Standard Bible

Versions

PAV   ਤਾਂ ਓਹ ਇਸ ਮਲੂਮ ਕਰ ਕੇ ਲੁਕਾਉਨਿਯਾ ਨਗਰ ਲੁਸਤ੍ਰਾ ਅਰ ਦਰਬੇ ਅਤੇ ਉਨ੍ਹਾਂ ਦੇ ਲਾਂਭ ਛਾਂਭ ਦੇ ਇਲਾਕੇ ਵਿੱਚ ਭੱਜ ਗਏ
ERVPA   ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸਦੇ ਆਸ-ਪਾਸ ਦੇ ਇਲਾਕਿਆਂ ਨੂੰ ਚਲੇ ਗਏ।
IRVPA   ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।